ਪੁਲਿਸ ਨੇ ਭਗੋੜੇ ਵਿਅਕਤੀ ਨੂੰ ਕੀਤਾ ਕਾਬੂ

ss1

ਪੁਲਿਸ ਨੇ ਭਗੋੜੇ ਵਿਅਕਤੀ ਨੂੰ ਕੀਤਾ ਕਾਬੂ

img-20161125-wa0005 ਭਿੱਖੀਵਿੰਡ 25 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਇਕ ਭਗੋੜੇ ਵਿਅਕਤੀ ਹਰਜੀਤ ਸਿੰਘ ਉਰਫ ਜੀਤੂ ਪੁੱਤਰ ਸੇਵਾ ਸਿੰਘ ਵਾਸੀ ਬਲ੍ਹੇਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਏ.ਐਸ.ਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਹਰਜੀਤ ਸਿੰਘ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 134 ਮਿਤੀ 12-8-12 ਧਾਰਾ 22/61/85 ਦਰਜ ਸੀ ਤੇ ਅਦਾਲਤ ਵੱਲੋਂ ਭਗੋੜਾ ਕਰਾਰ ਸੀ। ਪੁਲਿਸ ਪਾਰਟੀ ਵੱਲੋਂ ਪਿੰਡ ਬਲ੍ਹੇਰ ਨੇੜਿਉ ਦੋਸ਼ੀ ਹਰਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮੁਕਦਮਾ ਨੰਬਰ 151 ਧਾਰਾ 174 ਏ ਅਧੀਨ ਕੇਸ ਦਰਜ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share Button

Leave a Reply

Your email address will not be published. Required fields are marked *