ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਇੰਟਰ ਹਾਊਸ ਮੁਕਾਬਲੇ

ss1

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਇੰਟਰ ਹਾਊਸ ਮੁਕਾਬਲੇ

21-nove-mlp-06ਮੁੱਲਾਂਪੁਰ ਦਾਖਾ 21 ਨਵੰਬਰ (ਮਲਕੀਤ ਸਿੰਘ) ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿੱਚ 4 ਹਾਊਸਾਂ ਦੇ ਹੈਂਡਬਾਲ ਦੇ ਮੈਚ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਹਾਊਸਾਂ ਦੇ ਬੱਚਿਆ ਨੇ ਹਿੱਸਾ ਲਿਆ। ਕ੍ਰਮਵਾਰ ਸ਼ਹੀਦ ਚੰਦਰ ਸ਼ੇਖਰ ਹਾਊਸ, ਸ਼ਹੀਦ ਰਾਜਗੁਰੂ ਹਾਊਸ, ਸ਼ਹੀਦ ਭਗਤ ਸਿੰਘ ਹਾਊਸ ਨੇ ਪਹਿਲਾ , ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਮੌਕੇ ਤੇ ਹੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਵੱਲੋਂ ਇਨਾਮ ਦੇ ਕੇ ਬੱਚਿਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਕਿਰਨਜੀਤ ਕੌਰ, ਅਮਨਦੀਪ ਕੌਰ, ਜਗਦੀਪ ਸਿੰਘ, ਰੈਫਰੀ ਅਮਨਦੀਪ ਸਿੰਘ, ਕੋਚ ਰਣਜੀਤ ਸਿੰਘ, ਦਿਲਦੀਪ ਕੌਰ, ਜਸਵਿੰਦਰ ਕੌਰ ਅਤੇ ਰੁਪਿੰਦਰ ਕੌਰ ਨੇ ਮੌਕੇ ਤੇ ਹਾਜਰ ਹੋ ਕੇ ਬੱਚਿਆ ਦੀ ਹੌਸਲਾ ਅਫਜਾਈ ਕੀਤੀ।

Share Button

Leave a Reply

Your email address will not be published. Required fields are marked *