ਪ੍ਰਧਾਨ ਮੰਤਰੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਅਤੇ ਅਚਾਰੀਆ ਜੇ.ਬੀ. ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਹਾੜਿਆਂ ‘ਤੇ ਸ਼ਰਧਾਂਜਲੀਆਂ ਦਿੱਤੀਆਂ 

ss1

ਪ੍ਰਧਾਨ ਮੰਤਰੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਅਤੇ ਅਚਾਰੀਆ ਜੇ.ਬੀ. ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਹਾੜਿਆਂ ‘ਤੇ ਸ਼ਰਧਾਂਜਲੀਆਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਅਤੇ ਅਚਾਰੀਆ ਜੇ.ਬੀ. ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਹਾੜਿਆਂ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤੀ ਇਤਿਹਾਸ ਦੇ ਦੋ ਮਹਾਰਥੀਆਂ, ਮੌਲਾਨਾ ਅਬੁਲ ਕਲਾਮ ਆਜ਼ਾਦ ਅਤੇ ਅਚਾਰੀਆ ਜੇ.ਬੀ. ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਹਾੜਿਆਂ ‘ਤੇ ਸ਼ਰਧਾਂਜਲੀਆਂ। ਭਾਰਤ ਦੀ ਅਜ਼ਾਦੀ ਦੀ ਲਹਿਰ ਵਿੱਚ ਅਤੇ ਬਾਅਦ ਵਿੱਚ ਉਨ੍ਹਾਂ ਦਾ ਯੋਗਦਾਨ ਸਾਡੇ ਰਾਸ਼ਟਰ ਨਿਰਮਾਣ ਵਿੱਚ ਬਹੁਤ ਲਾਭਕਾਰੀ ਰਿਹਾ। “

Share Button

Leave a Reply

Your email address will not be published. Required fields are marked *