ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

ss1

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮਵਰ੍ਹੇਗੰਢ ਤੇ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ” ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰਦੇ ਹਾਂ। ਚੌਧਰੀ ਸਾਹਿਬ ਨੇਪੂਰੇ ਸਮਰਪਣ ਨਾਲ ਰਾਸ਼ਟਰ ਦੀ ਸੇਵਾ ਕੀਤੀ। ਉਨ੍ਹਾਂ ਨੇ ਸਾਡੇ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਕਾਰਜ ਕੀਤਾ ਅਤੇਹਮੇਸ਼ਾ ਸਾਡੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ।”

Share Button

Leave a Reply

Your email address will not be published. Required fields are marked *