ਪ੍ਰੈਸ ਕਲੱਬ ਰਾਮਪੁਰਾ ਫੂਲ ਦੀ ਮੀਟਿੰਗ ਹੋਈ

ss1

ਪ੍ਰੈਸ ਕਲੱਬ ਰਾਮਪੁਰਾ ਫੂਲ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 16 ਅਗਸਤ (ਕੁਲਜੀਤ ਸਿੰਘ ਢੀਗਰਾਂ)-ਪ੍ਰੈਸ ਕਲੱਬ ਰਾਮਪੁਰਾ ਫੂਲ ਦੀ ਮੀਟਿੰਗ ਸੋਮਵਾਰ ਸ਼ਾਮ ਸਥਾਨਕ ਸੇਵਾ ਧਾਮ ਵਿਖੇ ਆਯੋਜਿਤ ਕੀਤੀ ਗਈ।ਮੀਟਿੰਗ ਦੌਰਾਨ ਕਲੱਬ ਦੀ ਕਲੱਬ ਦੀ ਨਵੀਂ ਕਾਰਜਕਾਰਣੀ ਦੀ ਚੋਂਣ ਕੀਤੀ ਗਈ।ਕਾਰਜਕਾਰਣੀ ਵਿੱਚ ਸਰਵਸੰਮਤੀ ਨਾਲ ਰਜਨੀਸ਼ ਗੋਇਲ ਨੂੰ ਚੇਅਰਮੈਨ, ਜੀਵਨ ਜਿੰਦਲ ਨੂੰ ਪ੍ਰਧਾਨ, ਹਰਪ੍ਰੀਤ ਹੈਪੀ ਨੂੰ ਜਨਰਲ ਸਕੱਤਰ, ਰਜਨੀਸ਼ ਕਰਕਰਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਿਸ਼ੇਸ਼ਵਾਨੰਦ ਨੂੰ ਖਜਾਨਚੀ ਚੁਣਿਆ ਗਿਆ।ਇਸ ਦੌਰਾਨ ਕਲੱਬ ਦੀ ਨਵੀਂ ਚੁਣੀ ਟੀਮ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।

Share Button

Leave a Reply

Your email address will not be published. Required fields are marked *