Sun. May 26th, 2019

ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ ‘ਤੇ ਹਮਲਾ – ਭੰਨੀਆਂ ਗੱਡੀਆਂ

ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ ‘ਤੇ ਹਮਲਾ – ਭੰਨੀਆਂ ਗੱਡੀਆਂ

ਬਠਿੰਡਾ, 12 ਮਈ 2019 – ਲੋਕ ਸਭਾ ਹਲਕਾ ਬਠਿੰਡਾ ਤੋਂ ਆਪ ਦੇ ਉਮੀਦਵਾਰ ਬਲਜਿੰਦਰ ਕੌਰ ਦੇ ਕਾਫ਼ਲੇ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਦੇਰ ਰਾਤ ਹਮਲਾ ਕਰਕੇ ਗੱਡੀਆਂ ਦੀ ਭੰਨਤੋੜ ਕੀਤੀ ਗਈ। ਪ੍ਰੋ. ਬਲਜਿੰਦਰ ਕੌਰ ਨੇ ਕਾਰਵਾਈ ਦੀ ਮੰਗ ਕਰਦਿਆਂ ਸੜਕ ‘ਤੇ ਧਰਨਾ ਲਗਾ ਦਿੱਤਾ ਤੇ ਪ੍ਰਸ਼ਾਸਨ ਤੋਂ ਹਲਾਵਰਾਂ ‘ਤੇ ਕਾਰਵਾਈ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *

%d bloggers like this: