ਪੰਜਾਬੀਆਂ ਤੋਂ ਨਫਰਤ ਕਰਦੇ ਹਨ ਕੇਜਰੀਵਾਲ : ਚੰਦੂਮਾਜਰਾ

ss1

ਪੰਜਾਬੀਆਂ ਤੋਂ ਨਫਰਤ ਕਰਦੇ ਹਨ ਕੇਜਰੀਵਾਲ : ਚੰਦੂਮਾਜਰਾ

6-50

ਪਟਿਆਲਾ : ਅਕਾਲੀ ਦਲ ਦੇ ਐਮ. ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬੀਆਂ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਨੂੰ ਸਿੱਖੀ ਦੀ ਕਦਰ ਕਰਨੀ ਨਹੀਂ ਆਉਂਦੀ ਹੈ। ਚੰਦੂਮਾਜਰਾ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਚੰਦੂਮਾਜਰਾ ਨੇ ਦੁਰਗੇਸ਼ ਪਾਠਕ ਦੇ ਸਿੱਖਾਂ ‘ਤੇ ਦਿੱਤੇ ਬਿਆਨ ਦੀ ਨਿੰਦਾ ਵੀ ਕੀਤੀ।
ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੀਆਂ 2017 ਦੀਆਂ ਵਿਧਾਨ ਚੋਣਾਂ ਲਈ ਪਹਿਲੀ ਲੀਸਟ ਜਾਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸੱਚਾਈ ਸਾਹਮਣੇ ਆ ਗਈ ਹੈ। ਇਸ ਦੌਰਾਨ ਚੰਦੂਮਾਜਰਾ ਨੇ ਕੇਜਰੀਵਾਲ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ।

Share Button

Leave a Reply

Your email address will not be published. Required fields are marked *