ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਪੰਜਾਬ ‘ਚ ਕਰੀਬ ਸੌ ਮਲਟੀਪਲੈਕਸਾਂ ਅਤੇ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ‘ਉੜਤਾ ਪੰਜਾਬ’

ਪੰਜਾਬ ‘ਚ ਕਰੀਬ ਸੌ ਮਲਟੀਪਲੈਕਸਾਂ ਅਤੇ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ‘ਉੜਤਾ ਪੰਜਾਬ’

ਜਲੰਧਰ : ਪੰਜਾਬ ਦੇ ਫਿਲਮ ਡਿਸਟ੍ਰੀਬਿਊਟਰ ਨਰੇਸ਼ ਅਰੋੜਾ ਤਾਲਿਬ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸੂਬੇ ਦੇ ਕਰੀਬ ਸੌ ਮਲਟੀਪਲੈਕਸਾਂ ਅਤੇ ਸਿਨੇਮਾ ਘਰਾਂ ‘ਚ ਫਿਲਮ ਉੜਤਾ ਪੰਜਾਬ ਦਾ ਪ੍ਰਦਰਸ਼ਨ ਹੋਵੇਗਾ। ਉਧਰ ਵੱਖ-ਵੱਖ ਸ਼ਹਿਰਾਂ ਦੇ ਮਲਟੀਪਲੈਕਸਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਵੱਡੀ ਗਿਣਤੀ ‘ਚ ਆਨਲਾਈਨ ਬੁਕਿੰਗ ਜਾਰੀ ਹੈ। ਸਿਨੇਮਾ ਘਰ ਮਾਲਕ ਅਤੇ ਮਲਟੀਪਲੈਕਸ ਦੇ ਸੰਚਾਲਕ ਵਿਰੋਧ ਦੇ ਡਰ ਤੋਂ ਸਹਿਮੇ ਹੋਏ ਹਨ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਘੱਟੋ ਘੱਟ ਫਰਸਟ ਸ਼ੋਅ ਲਈ ਉਹ ਸੁਰੱਖਿਆ ਦੀ ਮੰਗ ਕਰਨਗੇ।

Leave a Reply

Your email address will not be published. Required fields are marked *

%d bloggers like this: