ਪੰਜਾਬ ‘ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ

ss1

ਪੰਜਾਬ ‘ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 ‘ਤੇ ਦਿੱਤੇ ਬਿਆਨ ‘ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ ‘ਚ ਕੋਈ ਰੈਫਰੈਡੰਮ ਨਹੀਂ ਹੋਵੇਗਾ। ਕੈਪਟਨ ਮੁਤਾਬਕ ਅਸੀਂ ਪੰਜਾਬ ‘ਚ ਸ਼ਾਂਤੀ ਚਾਹੁੰਦੇ ਹਾਂ, ਸ਼ਾਂਤੀ ਦਾ ਮਤਲਬ ਸਥਿਰਤਾ, ਸ਼ਾਂਤੀ ਦਾ ਮਤਲਬ ਹਰ ਚੀਜ਼ ਆਮ ਵਾਂਗ ਹੋਣੀ ਚਾਹੀਦੀ ਹੈ।

Share Button

Leave a Reply

Your email address will not be published. Required fields are marked *