Sat. Apr 20th, 2019

ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਜਾਰੀ, ਇੱਕ ਹੋਰ ਨੌਜਵਾਨ ਨੇ ਦਮ ਤੋੜਿਆ

ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਜਾਰੀ, ਇੱਕ ਹੋਰ ਨੌਜਵਾਨ ਨੇ ਦਮ ਤੋੜਿਆ

ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਇਸ ਬੀਮਾਰੀ ਕਾਰਨ ਮੌਤਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਜਲੰਧਰ ਦੇ ਇੱਕ ਨੌਜਵਾਨ, ਜਿਸ ਦਾ 14 ਫਰਵਰੀ ਨੂੰ ਵਿਆਹ ਹੋਣ ਵਾਲਾ ਸੀ, ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਅਤੇ ਅੱਜ ਮਾਨਸਾ ਵਿਖੇ ਇੱਕ ਨੌਜਵਾਨ ਸਵਾਈਨ ਫਲੂ ਦਾ ਸ਼ਿਕਾਰ ਹੋ ਗਿਆ।

 ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਸੀ ਅਤੇ ਬੀਤੀ ਰਾਤ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਸੂਬੇ ਵਿਚ ਸਵਾਈਨ ਫਲੂ ਨੇ ਕਈ ਨੌਜਵਾਨਾਂ ਦੀ ਜਾਨ ਲੈ ਲਈ ਹੈ।

Share Button

Leave a Reply

Your email address will not be published. Required fields are marked *

%d bloggers like this: