ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਪੰਜਾਬ ਦੀ ਧੀ ਵਿੰਗ ਕਮਾਂਡਰ ਸ਼ਾਲੀਜਾ ਧਾਮੀ ਫਲਾਇੰਗ ਯੂਨਿਟ ਦੀ ਫਲਾਈਟ ਕਮਾਂਡਰ ਬਣਨ ਵਾਲੀ ਦੇਸ਼ ਦੀ ਪਹਿਲੀ ਮਹਿਲਾ ਬਣੀ

ਪੰਜਾਬ ਦੀ ਧੀ ਵਿੰਗ ਕਮਾਂਡਰ ਸ਼ਾਲੀਜਾ ਧਾਮੀ ਫਲਾਇੰਗ ਯੂਨਿਟ ਦੀ ਫਲਾਈਟ ਕਮਾਂਡਰ ਬਣਨ ਵਾਲੀ ਦੇਸ਼ ਦੀ ਪਹਿਲੀ ਮਹਿਲਾ ਬਣੀ

ਲੁਧਿਆਣਾ ਦੀ ਧੀ ਸ਼ਾਲੀਜਾ ਧਾਮੀ ਨੇ ਇਤਿਹਾਸ ਰਚ ਦਿੱਤਾ ਹੈ। ਭਾਰਤੀ ਹਵਾਈ ਫੌਜ ਦੀ ਵਿੰਗ ਕਮਾਂਡਰ ਸ਼ਾਲੀਜਾ ਧਾਮੀ ਫਲਾਇੰਗ ਯੂਨਿਟ ਦੀ ਫਲਾਈਟ ਕਮਾਂਡਰ ਬਣਨ ਵਾਲੀ ਦੇਸ਼ ਦੀ ਪਹਿਲੀ ਮਹਿਲਾ ਅਧਿਕਾਰੀ ਹੈ।

ਮੰਗਲਵਾਰ ਨੂੰ ਉਸ ਨੇ ਹਿੰਡਨ ਏਅਰ ਬੇਸ ਵਿੱਚ ਚੇਤਕ ਹੈਲੀਕਾਪਟਰ ਯੂਨਿਟ ਦੀ ਫਲਾਈਟ ਕਮਾਂਡਰ ਦਾ ਅਹੁਦਾ ਸੰਭਾਲਿਆ। ਲੁਧਿਆਣਾ ਵਿੱਚ ਪਲੀ ਧਾਮੀ ਸਕੂਲ ਤੋਂ ਹੀ ਪਾਇਲਟ ਬਣਨਾ ਚਾਹੁੰਦਾ ਸੀ। ਉਹ ਵਿਆਹੀ ਹੋਈ ਹੈ ਤੇ ਨੌਂ ਸਾਲਾਂ ਦੇ ਬੱਚੇ ਦੀ ਮਾਂ ਵੀ ਹੈ।

ਧਾਮੀ ਦੀ ਇਸ ਕਾਮਯਾਬੀ ‘ਤੇ ਮੁੱਖੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਉਸ ਨੂੰ ਵਧਾਈ ਦਿੱਤੀ ਹੈ। ਵੇਖੋ ਕੈਪਟਨ ਦਾ ਟਵੀਟ

Leave a Reply

Your email address will not be published. Required fields are marked *

%d bloggers like this: