ਪੰਜਾਬ ਦੇ ਸਕੂਲਾਂ ‘ਚ ਸਰਦ ਰੁੱਤ ਦੀਆਂ ਛੁੱਟੀਆਂ 25 ਦਸੰਬਰ ਤੋਂ 3 ਜਨਵਰੀ ਤੱਕ

ss1

ਪੰਜਾਬ ਦੇ ਸਕੂਲਾਂ ‘ਚ ਸਰਦ ਰੁੱਤ ਦੀਆਂ ਛੁੱਟੀਆਂ 25 ਦਸੰਬਰ ਤੋਂ 3 ਜਨਵਰੀ ਤੱਕ

ਸਿੱਖਿਆ ਵਿਭਾਗ (ਸਕੂਲਜ਼) ਪੰਜਾਬ ਵੱਲੋਂ ਅੱਜ ਜਾਰੀ ਕੀਤੇ ਗਏ ਪੱਤਰ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਡ ਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਸਰਦ ਰੁੱਤ ਦੀਆਂ ਛੁੱਟੀਆਂ 25 ਦਸੰਬਰ ਤੋਂ 3 ਜਨਵਰੀ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Share Button

Leave a Reply

Your email address will not be published. Required fields are marked *