ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ , ਨਤੀਜੇ 24 ਨੂੰ

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ , ਨਤੀਜੇ 24 ਨੂੰ

    • ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਜਿਸ ‘ਚ ਪੋਲਿੰਗ 21 ਅਕਤੂਬਰ ਨੂੰ ਹੋਵੇਗੀ ਤੇ ਕਾਊਂਟਿੰਗ 24 ਅਕਤੂਬਰ ਨੂੰ ਹੋਵੇਗੀ।

      ਜ਼ਿਮਨੀ ਚੋਣਾਂ ਲਈ ਸੀਟਾਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਹਨ।

      ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਅੱਜ ਚੋਣਾਂ ਦਾ ਪ੍ਰੋਗਰਾਮ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

%d bloggers like this: