ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ‘ਤੇ ਪੁਲਿਸ ਨੇ ਫੇਰੀ ਡਾਂਗ

ss1

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ‘ਤੇ ਪੁਲਿਸ ਨੇ ਫੇਰੀ ਡਾਂਗ

ਪੰਜਾਬ ਯੂਨੀਵਰਸਿਟੀ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਵਧੀਆਂ ਫੀਸਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਵਧੀਆਂ ‘ਤੇ ਪੁਲਿਸ ਨੇ ਡਾਂਗ ਫੇਰ ਦਿੱਤੀ। ਜ਼ਿਕਰਯੋਗ ਹੈ ਕਿ ਫੀਸਾਂ ਵਿੱਚ ਕੀਤੇ ਗਏ ਵਾਧੇ ਕਾਰਨ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਅੱਜ ਜੀ ਸੀ ਜੀ ਕਾਲਜ ਸੈਕਟਰ ਦੇ ਵਿਦਿਆਰਥੀਆਂ ਵੱਲੋਂ ਵੀ ਕਾਲਜ ਅੱਗੇ ਪ੍ਰਦਰਸ਼ਨ ਕੀਤਾ ਸੀ। ਵਿਦਿਆਰਥੀਆਂ ਨੇ ਯੂਨਵੀਰਸਿਟੀ ਦੇ ਵੀ.ਸੀ. ਨਾਲ ਮੀਟਿੰਗ ਵੀ ਕੀਤੀ ਜੋ ਬੇਨਤੀਜਾ ਰਹੀ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਦੌਰਾਨ ਪੁਲਿਸ ਨੇ ਲਾਠੀ ਚਾਰਜ ਕਰ ਦਿੱਤਾ।

Share Button

Leave a Reply

Your email address will not be published. Required fields are marked *