Wed. Jun 26th, 2019

ਪੰਜਾਬ ਵਿਚ 2 ਅਪ੍ਰੈਲ ਨੂੰ ਬੈਂਕਾਂ ਅਤੇ ਵਿੱਤੀ ਅਦਾਰਿਆਂ ਵਿਚ ਛੁੱਟੀ ਦਾ ਐਲਾਨ

ਪੰਜਾਬ ਵਿਚ 2 ਅਪ੍ਰੈਲ ਨੂੰ ਬੈਂਕਾਂ ਅਤੇ ਵਿੱਤੀ ਅਦਾਰਿਆਂ ਵਿਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ 01 ਅਪ੍ਰੈਲ, 2018 ਦੀ ਬਜਾਏ 02 ਅਪ੍ਰੈਲ, 2018 (ਦਿਨ ਸੋਮਵਾਰ) ਨੂੰ ਬੈਂਕਾਂ ਅਤੇ ਵਿੱਤੀ ਅਦਾਰੇ/ਸੰਸਥਾਵਾਂ ਵਿਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਬੈਂਕ ਹਾਲੀਡੇ  (ਸਲਾਨਾ ਅਕਾਉਂਟ ਕਲੋਜਿੰਗ) ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਇਕ ਬੁਲਾਰੇ ਨੇ ਦਸਿਆ ਕਿ ਪ੍ਰਸੋਨਲ ਵਿਭਾਗ ਵਲੋਂ ਇਸ ਸਬੰਧੀ ਇਕ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

%d bloggers like this: