Thu. Aug 22nd, 2019

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਦੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਦੇ ਨਤੀਜੇ

ਐੱਸ. ਏ. ਐੱਸ. ਨਗਰ, 11 ਮਈ 2019 – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਵਿਦਿਆਰਥੀ ਆਪਣੇ ਨਤੀਜੇ ਹੇਠ ਦਿੱਤੀ ਵੈੱਬਸਾਈਟ ‘ਤੇ ਜਾ ਕੇ ਵੇਖ ਸਕਦੇ ਹਨ।

www.pseb.ac.in 

Leave a Reply

Your email address will not be published. Required fields are marked *

%d bloggers like this: