Fri. Jul 19th, 2019

ਪੰਜਾਬ ਸਰਕਾਰ ਨੇ ਕੀਤਾ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ

ਪੰਜਾਬ ਸਰਕਾਰ ਨੇ ਕੀਤਾ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ

ਚੰਡੀਗੜ੍ਹ (ਰਾਜ ਗੋਗਨਾ): ਵਿਧਾਨ ਸਭਾ ਚੋਣਾਂ ਦੌਰਾਨ ਵੱਡੇ ਵਾਅਦੇ ਕਰਕੇ ਸੱਤਾ ‘ਚ ਆਈ ਕੈਪਟਨ ਸਰਕਾਰ ਨੇ ਆਖਿਰਕਾਰ ਕਿਸਾਨਾਂ ਦੇ ਕਰਜ਼ਾ ਮੁਆਫੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਕੀਤੇ ਇਸ ਐਲਾਨ ਦੇ ਮੁਤਾਬਕ 5 ਏਕੜ ਤੱਕ ਦੇ ਕਿਸਾਨਾਂ ਦਾ ਕਰਜ਼ਾ ਕੀਤਾ ਮੁਆਫ ਕੀਤਾ ਜਾਵੇਗਾ। ਇਸ ਤੋਂ ਇਲਾਵਾ 8.7 ਲੱਖ ਕਿਸਾਨਾਂ ਨੂੰ ਇਸ ਦਾ ਫਾਇਦਾ ਮਿਲੇਗਾ। ਸਾਢੇ 10 ਲੱਖ ਗਰੀਬ ਕਿਸਾਨਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜਿਨ੍ਹਾਂ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਉਨ੍ਹਾਂ ਨੂੰ ਵੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

%d bloggers like this: