ਪੰਜਾਬ ਸਰਕਾਰ ਨੇ ਫ਼ਿਲਮ ਨਾਨਕ ਸ਼ਾਹ ਫਕੀਰ ‘ਤੇ ਲਗਾਈ ਰੋਕ

ss1

ਪੰਜਾਬ ਸਰਕਾਰ ਨੇ ਫ਼ਿਲਮ ਨਾਨਕ ਸ਼ਾਹ ਫਕੀਰ ‘ਤੇ ਲਗਾਈ ਰੋਕ

ਚੰਡੀਗੜ੍ਹ, 10 ਅਪ੍ਰੈਲ – ਸੁਪਰੀਮ ਕੋਰਟ ਵੱਲੋਂ ਵਿਵਾਦਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ਿਲਮ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਇਹ ਫ਼ਿਲਮ 13 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ਦੇ ਰਿਲੀਜ਼ ਹੋਣ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਐੱਸ.ਜੀ.ਪੀ.ਸੀ ਪਹਿਲਾ ਹੀ ਆਪਣਾ ਵਿਰੋਧ ਦਰਜ ਕਰਵਾ ਚੁੱਕੀ ਹੈ।

Share Button

Leave a Reply

Your email address will not be published. Required fields are marked *