ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ

ss1

ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੇ ਅਕਾਲ ਚਲਾਣੇ ’ਤੇ ਸੋਗ ਵਜੋਂ ਪੰਜਾਬ ਸਰਕਾਰ ਨੇ ਭਲਕੇ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਵਿਛੜੀ ਆਤਮਾ ਦੇ ਸਤਿਕਾਰ ਵਜੋਂ ਸ਼ੁਕਰਵਾਰ ਨੂੰ ਸੂਬਾ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਸੁਰਿੰਦਰ ਸਿੰਗਲਾ ਦਾ ਅੱਜ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।

Share Button

Leave a Reply

Your email address will not be published. Required fields are marked *