ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ

ss1

ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 6 ਅਪ੍ਰੈਲ (ਪ੍ਰਿੰਸ): ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮਦਿਨ ਦੇ ਸਬੰਧ ਵਿਚ 8 ਅਪ੍ਰੈਲ, 2017 ਨੂੰ ਆਪਣੇ ਸਾਰੇ ਦਫਤਰਾਂ, ਵਿਦਿਅਕ ਸੰਸਥਾਵਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਜਾਣਕਾਰੀ ਅੱਜ ਇੱਥੇ ਇਕ ਸਰਕਾਰੀ ਬੁਲਾਰੇ ਵਲੋਂ ਦਿੱਤੀ ਗਈ।

Share Button

Leave a Reply

Your email address will not be published. Required fields are marked *