ਫਰੀ ਮੈਡੀਕਲ ਕੈਂਪ ਲਗਾਈਆ

ss1

ਫਰੀ ਮੈਡੀਕਲ ਕੈਂਪ ਲਗਾਈਆ

4-27
ਕੀਰਤਪੁਰ ਸਾਹਿਬ 3 ਜੁਲਾਈ (ਹਰਪ੍ਰੀਤ ਸਿੰਘ ਕਟੋਚ): ਇਥੋਂ ਦੇ ਨਜਦੀਕੀ ਪਿੰਡ ਬੁੰਗਾ ਸਾਹਿਬ ਵਿਖੇ ਚਲ ਰਹੇ ਸੁਖਮਨੀ ਹੈਲਥ ਕੇਅਰ ਸੈਂਟਰ ਵਿਖੇ ਸ੍ਰੀ ਗੁਰੁ ਤੇਗ ਬਹਾਦਰ ਮਲਟੀਸ਼ਪੈਸ਼ਲਿਟੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਫਰੀ ਮੈਡੀਕਲ ਚੈਕਅੱਪ ਕੈਂਪ ਲਗਾਈਆ ਗਿਆ ਜਿਸ ਵਿੱਚ 180 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ.ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਡਾ ਪਲਵਿੰਦਰਜੀਤ ਸਿੰਘ ਕੰਗ, ਡਾ ਪ੍ਰੇਮ ਚੌਧਰੀ, ਡਾ. ਕਰਮਜੋਤ ਸਿੰਘ, ਡਾ. ਜਗਮੋਹਣ ਸਿੰਘ ਆਦਿ ਡਾਕਟਰਾਂ ਵਲੋਂ ਮਰੀਜ਼ਾ ਦੀ ਜਾਂਚ ਕੀਤਾ ਗਈ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆ ਉਹਨਾਂ ਕਿਹਾ ਕਿ ਜੋ ਲੋਕਾਂ ਗਰੀਬ ਅਤੇ ਉਹਨਾਂ ਕੋਲ ਇਲਾਜ ਕਰਵਾਉਣ ਲਈ ਪੈਸੇ ਨਹੀ ਹੈ ਉਹਨਾਂ ਲੋਕਾਂ ਨੂੰ ਇਹਨਾਂ ਕੈਂਪ ਦਾ ਲਾਭ ਲੈਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਉਹ ਅੱਗੇ ਤੋਂ ਵੀ ਇਹੋ ਜਿਹੇ ਕੈਂਪ ਲਗਾਉਂਦੇ ਰਹਿਣਗੇ ਤਾਂ ਜੋ ਲੋੜ ਬੰਦ ਤੇ ਗਰੀਬ ਲੋਕਾਂ ਦੀ ਸੇਵਾ ਕਰ ਸਕੇ ਇਸ ਮੌਕੇ ਡਾ ਦੀਦਾਰ ਸਿੰਘ, ਰਜਿੰਦਰ ਸਿੰਘ ਕਾਲਾ, ਸੋਨੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਰੀਜ਼ ਹਾਜਰ ਸਨ।

Share Button

Leave a Reply

Your email address will not be published. Required fields are marked *