Tue. Jun 25th, 2019

ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਰਾਹਤ ਮਿਲ ਰਹੀ ਹੈ। ਅੱਜ ਵੀ ਵੀ ਤੇਲ ਦੀਆਂ ਕੀਮਤਾਂ ‘ਚ ਕਟੌਤੀ ਦਰਜ ਕੀਤੀ ਗਈ ਹੈ। ਅੱਜ ਭਾਵ ਸ਼ੁੱਕਰਵਾਰ ਨੂੰ ਪੈਟਰੋਲ ਜਿਥੇ 13 ਪੈਸੇ ਸਸਤਾ ਹੋਇਆ ਹੈ ਉੱਧਰ ਡੀਜ਼ਲ ਦੀ ਕੀਮਤ 32 ਪੈਸੇ ਘਟ ਹੋਈ ਹੈ।

ਇਸ ਦੇ ਬਾਅਦ ਰਾਜਧਾਨੀ ਦਿੱਲੀ ‘ਚ ਪੈਟਰੋਲ 70.94 ਰੁਪਏ ਲੀਟਰ ਮਿਲ ਰਿਹਾ ਹੈ, ਉੱਧਰ ਡੀਜ਼ਲ 64.90 ਰੁਪਏ ਲੀਟਰ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ 76.63 ਰੁਪਏ ਲੀਟਰ ਮਿਲ ਰਿਹਾ ਹੈ ਉੱਧਰ ਡੀਜ਼ਲ 68.06 ਰੁਪਏ ਲੀਟਰ ਮਿਲ ਰਿਹਾ ਹੈ।

ਚੇਨਈ ‘ਚ ਪੈਟਰੋਲ 73.70 ਰੁਪਏ ਲੀਟਰ ਮਿਲ ਰਿਹਾ ਹੈ ਜਦੋਂਕਿ ਡੀਜ਼ਲ 68.66 ਰੁਪਏ ਲੀਟਰ ਮਿਲ ਰਿਹਾ ਹੈ।ਕੋਲਕਾਤਾ ‘ਚ ਪੈਟਰੋਲ 73.19 ਰੁਪਏ ਲੀਟਰ ਮਿਲ ਰਿਹਾ ਹੈ ਜਦੋਂਕਿ ਡੀਜ਼ਲ 66.82 ਰੁਪਏ ਲੀਟਰ ਵਿਕ ਰਿਹਾ ਹੈ।

Leave a Reply

Your email address will not be published. Required fields are marked *

%d bloggers like this: