Sun. Oct 20th, 2019

ਫੈਟੀ ਲੀਵਰ ਦੀ ਸਮੱਸਿਆ ਨੂੰ ਦੂਰ ਕਰਨ ਦੇ ਦੇਸੀ ਤਰੀਕੇ

ਫੈਟੀ ਲੀਵਰ ਦੀ ਸਮੱਸਿਆ ਨੂੰ ਦੂਰ ਕਰਨ ਦੇ ਦੇਸੀ ਤਰੀਕੇ

* ਜੈਤੂਨ ਦੇ ਤੇਲ ਬਾਰੇ ਤਾ ਸਾਰਿਆਂ ਨੇ ਸੁਣਿਆ ਹੀ ਹੋਵੇਗਾ, ਜੈਤੂਨ ਦਾ ਤੇਲ ਲੀਵਰ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਤੇ ਆਪਣੇ ਲਿਵਰ ਨੂੰ ਤੰਦਰੁਸਤ ਰੱਖਣ ਲਈ ਨਾਸ਼ਤੇ ਵਿੱਚ ਜਾਂ ਫਿਰ ਖਾਣੇ ਵਿੱਚ ਜੈਤੂਨ ਦੇ ਤੇਲ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

* ਹਲਦੀ ਇੱਕ ਅਜਿਹੀ ਜੜੀ ਬੂਟੀ ਹੈ ਜੋ ਸਾਨੂੰ ਤੰਦਰੁਸਤ ਰੱਖਦੀ ਹੈ। ਹਲਦੀ ਇਕ ਦਵਾਈ ਦੀ ਤਰ੍ਹਾਂ ਕੰਮ ਕਰਦੀ ਹੈ । ਇਹ ਹੈਪੇਟਾਈਟਿਸ ਬੀ ਅਤੇ ਸੀ ਦਾ ਕਾਰਨ ਬਣਨ ਵਾਲੇ ਵਾਇਰਸ ਨੂੰ ਵਧਣ ਤੋਂ ਰੋਕਦੀ ਹੈ । ਰੋਜ਼ਾਨਾ ਦੁੱਧ ਵਿੱਚ ਹਲਦੀ ਮਿਲਾ ਕੇ ਪੀਣ ਨਾਲ ਲੀਵਰ ਤੰਦਰੁਸਤ ਰਹਿੰਦਾ ਹੈ ।

liver function problems treatment

* ਜੇਕਰ ਤੁਸੀਂ ਫੈਟੀ ਲੀਵਰ ਦੀ ਸਮੱਸਿਆ ਤੋਂ ਪੀੜਤ ਹੋ ਤਾਂ ਕੱਚਾ ਟਮਾਟਰ ਖਾਣਾ ਤੁਹਾਡੇ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ । ਲਿਵਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਇਕ ਟਮਾਟਰ ਦਾ ਸੇਵਨ ਜ਼ਰੂਰ ਕਰੋ ।

Leave a Reply

Your email address will not be published. Required fields are marked *

%d bloggers like this: