Mon. May 27th, 2019

ਬਠਿੰਡਾ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ

ਬਠਿੰਡਾ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ

ਬਠਿੰਡਾ, 21 ਫਰਵਰੀ: ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ ਬਲ ਦੀਆਂ ਟੀਮਾਂ ਤਾਇਨਾਤ ਕੀਤੀਆਂ ਹਨ।

Leave a Reply

Your email address will not be published. Required fields are marked *

%d bloggers like this: