ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ

ss1

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ

26-2
ਦਿੜ੍ਹਬਾ ਮੰਡੀ 25 ਜੂਨ (ਰਣ ਸਿੰਘ ਚੱਠਾ) ਇਥੋਂ ਨੇੜਲੇ ਪਿੰਡ ਛਾਹੜ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸਹੀਦੀ ਨੂੰ ਸਮਰਪਿਤ ਕੋਹਰੀਆਂ ਸੁਨਾਮ ਰੋਡ ਤੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਠੰਢਾ ਜਲ ਛਕਾਇਆ ਗਿਆ।ਛੋਟੇ ਛੋਟੇ ਬੱਚਿਆਂ ਨੇ ਵੱਧ ਚੜਕੇ ਸੇਵਾ ਕੀਤੀ।ਇਸ ਮੋਕੇ ਜਸਵੀਰ ਸਿੰਘ ਛਾਹੜ, ਪ੍ਰਧਾਨ ਨਾਇਬ ਸਿੰਘ, ਖਜਾਨਚੀ ਦਵਿੰਦਰ ਸਿੰਘ, ਨਾਨਕ ਸਿੰਘ, ਸੁਖਵੀਰ ਸਿੰਘ, ਰਵੀ ਸਿੰਘ, ਅਤੇ ਪਿੰਡ ਵਾਸੀ ਹਾਜਿਰ ਸਨ।

Share Button

Leave a Reply

Your email address will not be published. Required fields are marked *