ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਤੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ

ss1

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਤੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ

123ਜੰਡਿਆਲਾ ਗੁਰੂ(ਹਰਿੰਦਰ ਪਾਲ ਸਿੰਘ):-ਗੁਰੂਦੁਆਰਾ ਜੱਟੇਆਣਾ ਸਾਹਿਬ ਿਵੱਚ ਬਾਬਾ ਵਿਸ਼ਵਕਰਮਾ  ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰਾਂ ਬੜੀ ਹੀ ਸ਼ਰਧਾ ਤੇ ਧੂਮ ਧਾਮ ਨਾਲ ਸੰਗਤਾੰ ਦੇ ਸਹਿਯੋਗ ਨਾਲ ਮਨਾਇਆ ਜਾੰਦਾ ਹੈ।ਉਸੇ ਲੜੀ ਨੂੰ ਬਰਕਰਾਰ ਰੱਖਦਿਆਂ ਅੱਜ ਗੁਰੂਦੁਆਰਾ ਸਾਹਿਬ ਵਿਖੇ ਸ਼੍ੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦਾ ਭੋਗ ੩੧ ਅਕਤੂਬਰ ਨੂੰ ਪਾਇਆ ਜਾਵੇਗਾ । ਭੋਗ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤੇਗਾ।

Share Button

Leave a Reply

Your email address will not be published. Required fields are marked *