ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਬਾਬਾ ਫ਼ਰੀਦ ‘ਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਦੇ ਕਾਰਜਕਾਲ ‘ਚ ਤਿੰਨ ਸਾਲ ਦਾ ਵਾਧਾ

ਬਾਬਾ ਫ਼ਰੀਦ ‘ਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਦੇ ਕਾਰਜਕਾਲ ‘ਚ ਤਿੰਨ ਸਾਲ ਦਾ ਵਾਧਾ

ਫ਼ਰੀਦਕੋਟ, 22 ਦਸੰਬਰ – ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸਿਜ਼ ਦੇ ਮੌਜੂਦਾ ਵਾਈਸ ਚਾਂਸਲਰ ਡਾ: ਰਾਜ ਬਹਾਦਰ ਦੇ ਕਾਰਜਕਾਲ ‘ਚ ਤਿੰਨ ਸਾਲ ਦਾ ਵਾਧਾ ਕੀਤਾ ਗਿਆ ਹੈ। ਡਾ: ਰਾਜ ਬਹਾਦਰ ਦਾ ਕਾਰਜਕਾਲ 22 ਦਸੰਬਰ ਨੂੰ ਖਤਮ ਹੋ ਰਿਹਾ ਸੀ। ਡਾ: ਰਾਜ ਬਹਾਦਰ ਵੱਲੋਂ ਆਪਣੇ ਤਿੰਨ ਸਾਲ ਦੇ ਕਾਰਜਕਾਲ ‘ਚ ਵਾਧੇ ਸੰਬੰਧੀ ਪੁਸ਼ਟੀ ਕੀਤੀ ਗਈ ਹੈ।

Leave a Reply

Your email address will not be published. Required fields are marked *

%d bloggers like this: