ਬੀ.ਜੇ.ਪੀ. ਕਰ ਰਹੀ ਹੈ ਸੰਵਿਧਾਨ ਨੂੰ ਤਬਾਹ ਕਰਨ ਦੀ ਸਾਜ਼ਿਸ਼ : ਮਾਇਆਵਤੀ

ss1

ਬੀ.ਜੇ.ਪੀ. ਕਰ ਰਹੀ ਹੈ ਸੰਵਿਧਾਨ ਨੂੰ ਤਬਾਹ ਕਰਨ ਦੀ ਸਾਜ਼ਿਸ਼ : ਮਾਇਆਵਤੀ

ਲਖਨਊ, 17 ਮਈ – ਬਸਪਾ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਯੇਦੀਯੁਰੱਪਾ ਦੇ ਕਰਨਾਟਕ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਜ਼ੋਰਦਾਰ ਹਮਲਾ ਕਰਦਿਆਂ ਹੋਇਆ ਇਕ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਬੀ.ਜੇ.ਪੀ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੁਆਰਾ ਬਣਾਏ ਗਏ ਸੰਵਿਧਾਨ ਨੂੰ ਤਬਾਹ ਕਰਨ ਦੀ ਸਾਜ਼ਿਸ਼ ਕਰ ਰਹੀ ਹੈ । ਮਾਇਆਵਤੀ ਨੇ ਕਿਹਾ ਕਿ ਜਦੋਂ ਤੋਂ ਬੀ.ਜੇ.ਪੀ. ਸੱਤਾ ਵਿਚ ਆਈ ਹੈ,ਉਦੋਂ ਤੋਂ ਸਰਕਾਰੀ ਮਸ਼ੀਨਰੀ ਦਾ ਦੁਰਵਰਤੋਂ ਲੋਕਤੰਤਰ ‘ਤੇ ਹਮਲਾ ਕਰਨ ਲਈ ਕਰ ਰਹੀ ਹੈ ।

Share Button

Leave a Reply

Your email address will not be published. Required fields are marked *