ਭਾਈ ਗੁਰਬਖਸ ਸਿੰਘ ਖਾਲਸਾ ਦੀ ਅਸਥੀਆ ਲੈ ਕੇ ਜਥਾ ਪਟਿਆਲਾ ਪੁੱਜਾ

ਭਾਈ ਗੁਰਬਖਸ ਸਿੰਘ ਖਾਲਸਾ ਦੀ ਅਸਥੀਆ ਲੈ ਕੇ ਜਥਾ ਪਟਿਆਲਾ ਪੁੱਜਾ

ਪਟਿਆਲਾ, 29 ਮਾਰਚ – ਬੰਦੀ ਸਿੰਘਾ ਦੀ ਰਿਹਾਈ ਨੂੰ ਲੇ ਕੇ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਭਾਈ ਗੁਰਬਖਸ ਸਿੰਘ ਖਾਲਸਾ, ਜਿਨ੍ਹਾਂ ਦੀ ਬੀਤੇ ਦਿਨੀ ਮੌਤ ਹੋ ਗਈ ਸੀ, ਦੀਆ ਅਸਥੀਆ ਅੱਜ ਇਕ ਜਥੇ ਦੇ ਰੂਪ ਵਿਚ ਪਟਿਆਲਾ ਵਿਚੋਂ ਦੀ ਹੋ ਕੇ ਤਖਤ ਸ੍ਰੀ ਦਮਦਮਾ ਸਾਹਿਬ ਲਿਜਾਂਦੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਬਾਈ ਗੁਰਬਖ਼ਸ਼ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਹ ਜਥਾ ਕਾਫਲੇ ਦੇ ਰੂਪ ਵਿਖ ਅੱਜ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਜੱਦੀ ਪਿੰਡ ਠਸਕਾ ਅਲੀ (ਹਰਿਆਣਾ) ਤੋਂ ਭੋਗ ਉਪਰੰਤ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ, ਜੋ ਕਿ ਭਲਕੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਜਾਏਗਾ।

Share Button

Leave a Reply

Your email address will not be published. Required fields are marked *

%d bloggers like this: