Thu. Jul 18th, 2019

ਭਾਈ ਜਗਤਾਰ ਸਿੰਘ ਹਵਾਰਾ ਨੂੰ 6 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਭਾਈ ਜਗਤਾਰ ਸਿੰਘ ਹਵਾਰਾ ਨੂੰ 6 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਲੁਧਿਆਣਾ, 12 ਜਨਵਰੀ: ਸਥਾਨਕ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ 6 ਫਰਵਰੀ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਹੁਕਮ ਮਾਨਯੋਗ ਜੱਜ ਸ੍ਰੀ ਅਰੁਣ ਵੀਰ ਵਸ਼ਿਸ਼ਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਦਿੱਤੇ ਹਨ। ਭਾਈ ਹਵਾਰਾ ਨੂੰ ਪੁਲਿਸ ਨੇ ਸਾਲ 1995 ‘ਚ ਬਰਾਮਦ ਕੀਤੀ ਗਈ ਆਰ.ਡੀ ਐਕਸ ਅਤੇ ਏ.ਕੇ 56 ਰਾਈਫ਼ਲ ਦੇ ਮਾਮਲੇ ‘ਚ ਨਾਮਜ਼ਦ ਕੀਤਾ ਸੀ।

Leave a Reply

Your email address will not be published. Required fields are marked *

%d bloggers like this: