ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਭਾਈ ਹਰਪ੍ਰੀਤ ਸਿੰਘ ਮੱਖੂ ਕਿਆਂਪੋ ਵਿਖੇ 24 ਅਤੇ 25 ਅਗੱਸਤ ਨੂੰ ਦੀਵਾਨ ਸਜਾਉਣਗੇ

ਭਾਈ ਹਰਪ੍ਰੀਤ ਸਿੰਘ ਮੱਖੂ ਕਿਆਂਪੋ ਵਿਖੇ 24 ਅਤੇ 25 ਅਗੱਸਤ ਨੂੰ ਦੀਵਾਨ ਸਜਾਉਣਗੇ

ਵਿਚੈਂਸਾ (ਇਟਲੀ), 18 ਅਗਤਸਤ: ਉੱਘੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮੱਖੂ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ 24 ਅਤੇ 25 ਅਗੱਸਤ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਪਹੁੰਚ ਰਹੇ ਹਨ।

ਕਿਆਂਪੋ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਮਿਆਣੀ, ਮੀਤ ਪ੍ਰਧਾਨ ਭਾਈ ਪ੍ਰੇਮ ਸਿੰਘ, ਸੈਕਟਰੀ ਭਾਈ ਬਲਜੀਤ ਸਿੰਘ, ਮੀਤ ਸੈਕਟਰੀ ਭਾਈ ਰਵਿੰਦਰ ਸਿੰਘ, ਖਜਾਨਚੀ ਭਾਈ ਮਨਜੀਤ ਸਿੰਘ, ਭਾਈ ਦਲਜੀਤ ਸਿੰਘ, ਸਤਬੀਰ ਸਿੰਘ, ਕਰਮਜੀਤ ਸਿੰਘ, ਬਲਬੀਰ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਲਵਲੀ ਆਦਿ ਦੁਆਰਾ ਇਨ੍ਹਾਂ ਦੀਵਾਨਾਂ ਚ ਵੱਧ-ਚ੍ਹੜ ਕੇ ਪਹੁੰਚਣ ਦੀ ਨਿਮਰਤਾ ਸਾਹਿਤ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *

%d bloggers like this: