Tue. Apr 23rd, 2019

ਭਾਰਤੀ ਚੋਣ ਕਮਿਸ਼ਨ ਵਲੋਂ ਸਨਯਾਮ ਅਗਰਵਾਲ ਨੂੰ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ

ਭਾਰਤੀ ਚੋਣ ਕਮਿਸ਼ਨ ਵਲੋਂ ਸਨਯਾਮ ਅਗਰਵਾਲ ਨੂੰ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ

ਭਾਰਤੀ ਚੋਣ ਕਮਿਸ਼ਨ ਨੇ ਸ੍ਰੀ ਸਨੇਯਮ ਅਗਰਵਾਲ , ਆਈ.ਏ.ਐਸ, ਨੂੰ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ ਸ੍ਰੀ ਐਸ. ਕਰੁਨਾ ਰਾਜੂ ਨੇ ਕਿਹਾ ਕਿ ਸਬੰਧਤ ਅਧਿਕਾਰੀ ਤੁਰੰਤ ਸੇਵਾ ਸੰਭਾਲ ਸਕਦਾ ਹੈ।ਇਨ੍ਹਾਂ ਹੁਕਮਾਂ ਦੀ ਪਾਲਣਾ ਸਬੰਧੀ ਸੂਚਨਾ ਚੋਣ ਕਮਿਸ਼ਨ ਭਾਰਤ ਨੂੰ ਭੇੇਜ ਦਿੱਤੀ ਜਾਵੇ।

Share Button

Leave a Reply

Your email address will not be published. Required fields are marked *

%d bloggers like this: