ਭਾਰਤੀ ਪਹਿਰਾਵੇ ਵਿੱਚ ਨਜ਼ਰ ਆਇਆ ਟਰੂਡੋ ਪਰਿਵਾਰ, ਸਾਬਰਮਤੀ ਆਸ਼ਰਮ ਵਿੱਚ ਕੱਤਿਆ ਚਰਖਾ

ss1

ਭਾਰਤੀ ਪਹਿਰਾਵੇ ਵਿੱਚ ਨਜ਼ਰ ਆਇਆ ਟਰੂਡੋ ਪਰਿਵਾਰ, ਸਾਬਰਮਤੀ ਆਸ਼ਰਮ ਵਿੱਚ ਕੱਤਿਆ ਚਰਖਾ

ਗੁਜਰਾਤ, 19 ਫਰਵਰੀ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ| ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ ਵਿੱਚ ਨਜ਼ਰ ਆਇਆ| ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਅਤੇ ਬਿੰਦੀ ਲਗਾਈ, ਜਿਸ ਵਿੱਚ ਉਹ ਬਹੁਤ ਖੂਬਸੂਰਤ ਲੱਗੈ|
ਟਰੂਡੋ ਦਾ ਪਰਿਵਾਰ ਲਾਲ ਅਤੇ ਪੀਲੇ ਰੰਗ ਦੇ ਪਹਿਰਾਵੇ ਵਿੱਚ ਨਜ਼ਰ ਆਇਆ| ਟਰੂਡੋ ਦੇ ਬੱਚਿਆਂ ਨੇ ਵੀ ਕੁੜਤਾ ਪਜਾਮਾ ਪਹਿਨਿਆ ਅਤੇ ਉਨ੍ਹਾਂ ਦੀ ਧੀ ਵੀ ਸੂਟ ਪਜਾਮੀ ਵਿੱਚ ਨਜ਼ਰ ਆਈ|
ਟਰੂਡੋ ਪਰਿਵਾਰ ਸਾਬਰਮਤੀ ਆਸ਼ਰਮ ਪੁੱਜੇ| ਉਨ੍ਹਾਂ ਨੇ ਗਲੇ ਵਿੱਚ ਹਾਰ ਪਹਿਨੇ ਅਤੇ ਟਰੂਡੋ ਦੀ ਪਤਨੀ ਸੋਫੀ ਨੇ ਚਰਖਾ ਕੱਤਿਆ|
ਗੁਜਰਾਤ, 19 ਫਰਵਰੀ (ਸ.ਬ.) ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ| ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ ਵਿੱਚ ਨਜ਼ਰ ਆਇਆ| ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਅਤੇ ਬਿੰਦੀ ਲਗਾਈ, ਜਿਸ ਵਿੱਚ ਉਹ ਬਹੁਤ ਖੂਬਸੂਰਤ ਲੱਗੈ|
ਟਰੂਡੋ ਦਾ ਪਰਿਵਾਰ ਲਾਲ ਅਤੇ ਪੀਲੇ ਰੰਗ ਦੇ ਪਹਿਰਾਵੇ ਵਿੱਚ ਨਜ਼ਰ ਆਇਆ| ਟਰੂਡੋ ਦੇ ਬੱਚਿਆਂ ਨੇ ਵੀ ਕੁੜਤਾ ਪਜਾਮਾ ਪਹਿਨਿਆ ਅਤੇ ਉਨ੍ਹਾਂ ਦੀ ਧੀ ਵੀ ਸੂਟ ਪਜਾਮੀ ਵਿੱਚ ਨਜ਼ਰ ਆਈ|
ਟਰੂਡੋ ਪਰਿਵਾਰ ਸਾਬਰਮਤੀ ਆਸ਼ਰਮ ਪੁੱਜੇ| ਉਨ੍ਹਾਂ ਨੇ ਗਲੇ ਵਿੱਚ ਹਾਰ ਪਹਿਨੇ ਅਤੇ ਟਰੂਡੋ ਦੀ ਪਤਨੀ ਸੋਫੀ ਨੇ ਚਰਖਾ ਕੱਤਿਆ|

Share Button

Leave a Reply

Your email address will not be published. Required fields are marked *