ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 7 ਮਾਰਚ ਨੂੰ ਹੋਵੇਗੀ

ss1

ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 7 ਮਾਰਚ ਨੂੰ ਹੋਵੇਗੀ

ਲੁਧਿਆਣਾ 17 ਫ਼ਰਵਰੀ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਖ਼ਿਲਾਫ਼ ਕੀਤਾ ਗਿਆ ਮਾਣਹਾਨੀ ਦਾ ਕੇਸ ਅਦਾਲਤ ਵਿਚ ਵਿਚਾਰ ਅਧੀਨ ਹੈ। ਜਿਸ ਦੀ ਤਰੀਕ ‘ਤੇ ਅੱਜ ਸੰਜੇ ਸਿੰਘ ਲੁਧਿਆਣਾ ਦੀ ਅਦਾਲਤ ਪੁੱਜੇ, ਜੱਜ ਨੇ ਸੰਜੇ ਸਿੰਘ ਦੀ ਹਾਜ਼ਰੀ ਲਗਾਉਣ ਤੋਂ ਬਾਅਦ ਮੁਕੱਦਮੇ ਦੀ ਅਗਲੀ ਸੁਣਵਾਈ 7 ਮਾਰਚ ਤੇ ਪਾ ਦਿੱਤੀ ਹੈ। ਸੰਜੇ ਸਿੰਘ ਦੇ ਵਕੀਲਾਂ ਵੱਲੋਂ ਇਕ ਅੰਗਰੇਜ਼ੀ ਅਖ਼ਬਾਰ ਦੇ ਆਡੀਟਰ ਨੂੰ ਗਵਾਹੀ ਦੇਣ ਲਈ ਬੁਲਾਉਣ ਦੀ ਅਦਾਲਤ ਨੂੰ ਅਪੀਲ ਕੀਤੀ ਗਈ ਹੈ।

Share Button

Leave a Reply

Your email address will not be published. Required fields are marked *