Tue. Jul 23rd, 2019

ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਨਵੇਂ ਚੁਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਪ੍ਰਧਾਨ ਚੁਣ ਲਏ ਗਏ ਹਨ। ਇਸ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸਨ। ਸ੍ਰੀ ਸਿਰਸਾ ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ਤੋਂ ਭਾਜਪਾ ਦੇ ਵਿਧਾਇਕ ਵੀ ਹਨ।
ਸ੍ਰੀ ਹਰਵਿੰਦਰ ਸਿੰਘ ਕੇਪੀ ਸੰਯੁਕਤ ਸਕੱਤਰ ਚੁਣੇ ਗਏ ਹਨ। ਇੰਝ ਹੀ 10 ਮੈਂਬਰੀ ਕਾਰਜਕਾਰਨੀ ਵਿੱਚ ਹਰਿੰਦਰਪਾਲ ਸਿੰਘ, ਐੱਮਪੀਐੱਸ ਚੱਢਾ, ਪਰਮਜੀਤ ਸਿੰਘ ਚੰਡਿਹੋਕ, ਕੁਲਦੀਪ ਸਿੰਘ ਸਾਹਨੀ, ਜਗਦੀਪ ਸਿੰਘ ਕਾਹਲੋਂ, ਭੁਪਿੰਦਰ ਸਿੰਘ ਭੁੱਲਰ, ਵਿਕਰਮ ਸਿੰਘ ਰੋਹਿਣੀ, ਮਲਕਿੰਦਰ ਸਿੰਘ, ਜਤਿੰਦਰ ਸਿੰਘ ਸਾਹਨੀ ਤੇ ਪਰਮਜੀਤ ਸਿੰਘ ਰਾਣਾ ਸ਼ਾਮਲ ਹਨ।

Leave a Reply

Your email address will not be published. Required fields are marked *

%d bloggers like this: