ਮਨਜੀਤ ਸਿੰਘ ਜੀ ਕੇ DSGMC ਦੇ ਮੁੜ ਪ੍ਰਧਾਨ ਚੁਣੇ ਗਏ

ss1

ਮਨਜੀਤ ਸਿੰਘ ਜੀ ਕੇ DSGMC ਦੇ ਮੁੜ ਪ੍ਰਧਾਨ ਚੁਣੇ ਗਏ

ਮਨਜੀਤ ਸਿੰਘ ਜੀ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਗਏ ਹਨ ਜਦਕਿ ਮਨਜਿੰਦਰ ਸਿੰਘ ਸਿਰਸਾ ਮੁੜ ਜਨਰਲ ਸਕੱਤਰ ਚੁਣੇ ਗਏ ਹਨ। ਇਸ ਤੋਂ ਇਲਾਵਾ ਕਮੇਟੀ ਦੇ ਕਾਰਜ਼ਕਾਰੀ ਮੈਂਬਰਾਂ ਦੀ ਵੀ ਚੋਣ ਕੀਤੀ ਗਈ ਹੈ ਜਿੰਨ੍ਹਾਂ ‘ਚ ਹਰਪਿੰਦਰ ਸਿੰਘ, ਕੁਲਵੰਤ ਸਿੰਘ ਬਾਠ, ਗੁਰਮੀਤ ਸਿੰਘ ਨੀਟਾ, ਚਮਨ ਸਿੰਘ, ਜਸਬੀਰ ਸਿੰਘ, ਹਰਵਿੰਦਰ ਸਿੱਘ ਕੇ.ਪੀ, ਪਰਮਜੀਤ ਸਿੰਘ ਚੰਡੋਕ, ਅਮਰਜੀਤ ਸਿੰਘ ਪਿੰਕੀ, ਐੱਸ.ਪੀ.ਐੱਸ. ਚੱਡਾ, ਤਰਵਿੰਦਰ ਸਿੰਘ ਮਰਵਾਹਾ, ਸ਼ਾਮਲ ਹਨ।
ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਓਨਕਾਰ ਸਿੰਘ ਥਾਪਰ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਮੀਤ ਪ੍ਰਧਾਨ ਵੀ ਚੁਣਿਆ ਗਿਆ ਹੈ।

Share Button

Leave a Reply

Your email address will not be published. Required fields are marked *