ਮਨਜੀਤ ਸਿੰਘ ਨਾਰੰਗ ਪੀ.ਆਰ.ਟੀ.ਸੀ. ਦੇ ਨਵੇਂ ਐਮ.ਡੀ.

ss1

ਮਨਜੀਤ ਸਿੰਘ ਨਾਰੰਗ ਪੀ.ਆਰ.ਟੀ.ਸੀ. ਦੇ ਨਵੇਂ ਐਮ.ਡੀ.

ਮਨਜੀਤ ਸਿੰਘ ਨਾਰੰਗ ਨੇ ਅੱਜ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਜੋਂ ਕਾਰਜਕਾਰ ਸੰਭਾਲ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮਨਜੀਤ ਸਿੰਘ ਨਾਰੰਗ ਪਹਿਲਾਂ ਵੀ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਰਹਿ ਚੁੱਕੇ ਹਨ।

ਮਨਜੀਤ ਸਿੰਘ ਨਾਰੰਗ ਵੱਲੋਂ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਸੰਭਾਲ ਤੋਂ ਬਾਅਦ ਸਮਾਜਿਕ, ਰਾਜਨੀਤਿਕ ਸੰਸਥਾਵਾਂ ਦੇ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਦੇ ਨਾਲ ਹੀ ਮਨਜੀਤ ਸਿੰਘ ਨਾਰੰਗ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ।

Share Button

Leave a Reply

Your email address will not be published. Required fields are marked *