ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ ‘ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ss1

ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ ‘ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ ‘ਚ ਦੁਸਹਿਰੇ ਮੌਕੇ ਵਾਪਰੇ ਹਾਦਸੇ ‘ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ ‘ਚ ਦੋਹਾਂ ਕੋਲੋਂ ਚਾਰ ਹਫ਼ਤਿਆਂ ਦੇ ਅੰਦਰ ਪੂਰੀ ਰਿਪੋਰਟ ਮੰਗੀ ਹੈ।

Share Button

Leave a Reply

Your email address will not be published. Required fields are marked *