Sun. May 19th, 2019

ਮਾਸਟਰ ਬਲਦੇਵ ਸਿੰਘ ਸਾਈਕਲ ‘ਤੇ ਪਹੁੰਚੇ ਆਰ.ਓ ਦਫ਼ਤਰ

ਮਾਸਟਰ ਬਲਦੇਵ ਸਿੰਘ ਸਾਈਕਲ ‘ਤੇ ਪਹੁੰਚੇ ਆਰ.ਓ ਦਫ਼ਤਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਏਕਤਾ ਪਾਰਟੀ ਦੇ ਫਰੀਦਕੋਟ ਲੋਕ ਸਭਾ ਸੀਟ ਤੋ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਆਪਣੇ ਸਮਰਥਕਾਂ ਨਾਲ ਸਾਇਕਲ ਤੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਦੱਸਣਯੋਗ ਹੈ ਕਿ ਬੀਤੇ ਦਿਨ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।

Leave a Reply

Your email address will not be published. Required fields are marked *

%d bloggers like this: