Wed. Jun 26th, 2019

ਮਾਸੂਮ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ

ਮਾਸੂਮ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ

 ਪਿੰਡ ਭਗਵਾਨਪੁਰਾ ‘ਚ ਬੋਰਵੈੱਲ ‘ਚ ਫਸੇ ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਸ਼ਹਿਰ ਸੁਨਾਮ ‘ਚ ਮਾਹੌਲ ਤਣਾਅਪੂਰਨ ਹੋ ਗਿਆ ਹੈ। ਲੋਕ ਸੜਕਾਂ ‘ਤੇ ਆ ਗਏ ਹਨ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਭੜਕੇ ਲੋਕਾਂ ਨੇ ਬਾਜ਼ਾਰ ਤਕ ਬੰਦ ਕਰਵਾ ਦਿੱਤੇ ਹਨ। ਉਨ੍ਹਾਂ 12 ਜੂਨ ਨੂੰ ਸੰਗਰੂਰ ਬੰਦ ਦਾ ਸੱਦਾ ਦਿੱਤਾ ਹੈ। ਲੋਕਾਂ ਵਿਚ ਐੱਨਡੀਆਰਐੱਫ ਦੀ ਟੀਮ ਖ਼ਿਲਾਫ਼ ਵੀ ਰੋਸ ਹੈ। ਪਰਿਵਾਰਕ ਮੈਂਬਰਾਂ ਨੇ ਫ਼ਤਹਿਵੀਰ ਦੀ ਮੌਤ ਦਾ ਜ਼ਿੰਮੇੇਵਾਰ ਪ੍ਰਸ਼ਾਸਨ ਨੂੰ ਠਹਿਰਾਇਆ ਹੈ।

Leave a Reply

Your email address will not be published. Required fields are marked *

%d bloggers like this: