Sun. Jun 16th, 2019

ਮੁਕਤਸਰ ਸਾਹਿਬ ਦੀ ਮੰਡੀ ਬਰੀ ਵਾਲਾ ਵਿਖੇ ਉਮੀਦਵਾਰਾਂ ਨੇ ਕਰਵਾਇਆ ਨਾਮਜ਼ਦਗੀ ਪੱਤਰ ਦਾਖਲ

ਮੁਕਤਸਰ ਸਾਹਿਬ ਦੀ ਮੰਡੀ ਬਰੀ ਵਾਲਾ ਵਿਖੇ ਉਮੀਦਵਾਰਾਂ ਨੇ ਕਰਵਾਇਆ ਨਾਮਜ਼ਦਗੀ ਪੱਤਰ ਦਾਖਲ

6 ਦਸੰਬਰ ਪੰਚਾਇਤ ਚੋਣਾਂ ਦੀ ਨਾਮਜ਼ਦਗੀ ਪੱਤਰ ਦਾਖਿਲ ਕਰਵਾਉਣ ਦਾ ਅੱਜ ਆਖਰੀ ਦਿਨ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਮੰਡੀ ਬਰੀ ਵਾਲਾ ਵਿਖੇ ਹੁਣ ਤੱਕ ਆਜ਼ਾਦ ਉਮੀਦਵਾਰਾਂ ‘ਚੋਂ 8, ਅਕਾਲੀ ਭਾਜਪਾ ਦੇ 11  ਉਮੀਦਵਾਰਾਂ ਅਤੇ ਕਾਂਗਰਸ ਦੇ 2 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਗਏ ਹਨ।

Leave a Reply

Your email address will not be published. Required fields are marked *

%d bloggers like this: