Mon. May 20th, 2019

ਮੁੱਖ ਮੰਤਰੀ ਨੇ ਪਟਿਆਲਾ ਵਿਖੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ

ਮੁੱਖ ਮੰਤਰੀ ਨੇ ਪਟਿਆਲਾ ਵਿਖੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ

ਪਟਿਆਲਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਇਕ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਸਚੁੰ ਚੁਕਾਈ। ਇਸ ਸਮਾਗਮ ਵਿਚ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਸਰਪੰਚਾਂ ਤੇ ਪੰਚਾਂ ਨੂੰ ਸਚੁੰ ਚੁਕਾਈ ਗਈ।
ਇਸ ਮੌਕੇ ਮਹਾਰਾਣੀ ਪਰਨੀਤ ਕੌਰ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਬਾਜਵਾ, ਬ੍ਰਹਮ ਮਹਿੰਦਰਾ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਹਿਲ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: