ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਮੈਟਰੋਪੁਲਿਟਨ ਏਰੀਆ, ਫਿਲਾਡੇਲਫੀਆ ਦੇ ਸਿਟੀ ਨੌਰਿਸਟਾਊਨ ਚ’ ਟਰੰਪ ਦੀ ਚੋਣ ਰੈਲੀ ਨੂੰ ਨਿੱਕੀ ਹੈਲੀ ਰੰਧਾਵਾ ਨੇ ਕੀਤਾ ਸੰਬੋਧਨ, ਵੱਡੀ ਗਿਣਤੀ ਚ’ ਸਿੱਖ ਭਾਈਚਾਰੇ ਨੇ ਕੀਤੀ ਸ਼ਿਰਕਤ

ਮੈਟਰੋਪੁਲਿਟਨ ਏਰੀਆ, ਫਿਲਾਡੇਲਫੀਆ ਦੇ ਸਿਟੀ ਨੌਰਿਸਟਾਊਨ ਚ’ ਟਰੰਪ ਦੀ ਚੋਣ ਰੈਲੀ ਨੂੰ ਨਿੱਕੀ ਹੈਲੀ ਰੰਧਾਵਾ ਨੇ ਕੀਤਾ ਸੰਬੋਧਨ, ਵੱਡੀ ਗਿਣਤੀ ਚ’ ਸਿੱਖ ਭਾਈਚਾਰੇ ਨੇ ਕੀਤੀ ਸ਼ਿਰਕਤ

ਫਿਲਾਡੇਲਫੀਆ, 25 ਅਕਤੂਬਰ ( ਰਾਜ ਗੋਗਨਾ )—ਤਿੰਨ ਨਵੰਬਰ ਨੂੰ ਹੋਣ ਵਾਲ਼ੀਆਂ ਅਮਰੀਕੀ ਚੋਣਾਂ ਦੀ ਪਿਛਲੇ ਦੋ ਕੁ ਹਫ਼ਤਿਆਂ ਤੋ ਚੋਣ ਮੁਹਿੰਮ ਜ਼ੋਰਾਂ ਤੇ ਹੈ। ਇਹ ਚੋਣਾਂ ਦੁਬਾਰਾ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ਦੀ ਚੋਣ ਹੈ। ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਲੜ ਰਹੇ ਰਿਪਬਲਿਕਨ ਪਾਰਟੀ ਵੱਲੋਂ ਡੋਨਾਲਡ ਟਰੰਪ ਅਤੇ ਡੈਮੋਕ੍ਰਟਿਕ ਪਾਰਟੀ ਵੱਲੋਂ ਜੋਅ ਬਾਈਡਨ ਹਨ।

ਬੀਤੇਂ ਦਿਨ ਰਾਸ਼ਟਰਪਤੀ ਦੀ ਚੋਣ ਲੜ ਰਹੇ ਡੋਨਾਲਡ ਟਰੰਪ ਦੀ ਇਕ ਭਰਵੀਂ ਰੈਲੀ ਪੇਨਸਿਲਵੇਨੀਆ ਸੂਬੇ ਦੇ ਟਾਊਨ ਨੌਰਿਸਟਾਊਨ ਵਿਖੇ ਹੋਈ।ਅਤੇ ਭਾਰਤੀ ਮੂਲ ਦਾ ਭਾਈਚਾਰਾ ਇਸ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਟਰੰਪ ਦੇ ਹੱਕ ਚ’ ਸ: ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮਰੀਕਾ ਦੀ ਅਗਵਾਈ ਹੇਠ ਸ਼ਾਮਿਲ ਹੋਇਆ। ਸਾਬਕਾ ਯੂਨਾਇਟਡ ਨੈਸ਼ਨ ਅੰਬਸੈਡਰ ਅਤੇ ਸਾਬਕਾ ਗਵਰਨਰ ਸਾਊਥ ਕੈਰੋਲੀਨਾ ਨਿੱਕੀ ਹੈਲੀ ਰੰਧਾਵਾ ਨੇ ਸੰਬੋਧਨ ਕੀਤਾ।ਆਪਣੇ ਭਾਸ਼ਨ ਦੋਰਾਨ ਨਿੱਕੀ ਹੈਲੀ ਨੇ ਸੰਬੋਧਨ ਕੀਤਾ।

ਆਪਣੇ ਭਾਸ਼ਨ ਦੋਰਾਨ ਨਿੱਕੀ ਹੈਲੀ ਨੇ ਕਿਹਾ ਕਿ ਪਹਿਲੇ ਵੀ ਟਰੰਪ ਨੂੰ ਜਿਤਾਉਣ ਲਈ ਸਿੱਖਾਂ ਨੇ ਅਹਿਮ ਯੋਗਦਾਨ ਪਾਇਆ ਹੈ।ਅਤੇ ਰਾਸ਼ਟਰਪਤੀ ਟਰੰਪ ਦੇ ਦਿਲ ਦੇ ਅੰਦਰ ਸਿੱਖਾਂ ਪ੍ਰਤੀ ਬਹੁਤ ਸਤਿਕਾਰ ਵਧੀਆਂ ਹੈ। ਅਤੇ ਇਸ ਚੋਣ ਰੈਲੀ ਨੇ ਦੱਸ ਹੀ ਦਿੱਤਾ ਹੈ ਕਿ ਭਾਰਤੀ ਲੋਕ ਮੁੜ ਟਰੰਦੀ ਡੱਟ ਕੇ ਹਿਮਾਇਤ ਕਰਨ ਬਾਰੇ ਕਿਹਾ, ਇਸ ਮੋਕੇ ਚੇਅਰਮੈਨ ਜਸਦੀਪ ਸਿੰਘ ਜੱਸੀ, ਬਲਜਿੰਦਰ ਸਿੰਘ ਸੰਮੀ ਉਪ ਪ੍ਰਧਾਨ ਸਿੱਖਸ ਆਫ ਅਮਰੀਕਾ ਨੇ ਕਿਹਾ ਕਿ ਕੋਰੋਨਾ ਦੀ ਚਲ ਰਹੀ ਮਹਾਂਮਾਰੀ ਦੋਰਾਨ ਰਾਸ਼ਟਰਪਤੀ ਟਰੰਪ ਨਾਲ ਡੱਟ ਕੇ ਖੜ੍ਹ ਜਾਣਾ ਸਾਡੇ ਭਾਈਚਾਰੇ ਇਹ ਬਹੁਤ ਵੱਡਾ ਕਦਮ ਸਿੱਧ ਹੋਵੇਗਾ ਅਤੇ ਉਹਨਾ ਟਰੰਪ ਦੀ ਜਿੱਤ ਨੂੰ ਸਪੱਸਟਪ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੇਖਣਾ ਚਾਹੁੰਦੇ ਹਨ।ਨਿੱਕੀ ਹੈਲੀ ਨੇ ਇਸ ਮੋਕੇ ਟਰੰਪ ਦੀਆ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਸਿੱਖਾਂ ਨੂੰ ਟਰੰਪ  ਕੀਤਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: