ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ

ss1

ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ 110ਵੇਂ ਜਨਮ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਵੀਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਪ੍ਰਣਾਮ ਕਰਦੇ ਹਨ। ਉਨ੍ਹਾਂ ਦੀ ਮਹਾਨਤਾ ਤੇ ਸਾਹਸ ਭਾਰਤ ਦੀ ਪੀੜੀਆਂ ਲਈ ਪ੍ਰੇਰਨਾ ਦਾ ਸਰੋਤ ਹਨ।

Share Button

Leave a Reply

Your email address will not be published. Required fields are marked *