ਮੋਹਾਲੀ ਅਦਾਲਤ ਵੱਲੋਂ ਰਵੀ ਸਿੱਧੂ ਨੂੰ 7 ਸਾਲ ਕੈਦ, 75 ਲੱਖ ਜੁਰਮਾਨਾ

ss1

ਮੋਹਾਲੀ ਅਦਾਲਤ ਵੱਲੋਂ ਰਵੀ ਸਿੱਧੂ ਨੂੰ 7 ਸਾਲ ਕੈਦ, 75 ਲੱਖ ਜੁਰਮਾਨਾ

ਮੋਹਾਲੀ ਜਿਲ੍ਹਾ ਅਦਾਲਤ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਚ’ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵੀ ਸਿੱਧੂ ਨੂੰ 7 ਸਾਲ ਕੈਦ ਤੇ 75 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ । ਜ਼ੁਰਮਾਨਾ ਅਦਾ ਨਾਂ ਕਰਨ ਦੀ ਸੂਰਤ ਵਿੱਚ ਿੲੱਕ ਸਾਲ ਸਜ਼ਾ ਹੋਰ ਵੱਧ ਜਾਵੇਗੀ ।

ਮੋਹਾਲੀ ਦੀ ਐਡੀਸ਼ਨਲ ਸੈਸ਼ਨ ਜੱਜ ਮੋਨਿਕਾ ਗੋਇਲ ਵੱਲੋਂ ਇਹ ਸਜ਼ਾ ਸੁਣਾਈ ਗਈ ਹੈ ।

ਰਵੀ ਸਿੱਧੂ ਤੇ ਚੇਅਰਮੈਨ ਦੇ ਅਹੁਦੇ ਤੇ ਰਹਿੰਦਿਆਂ ਨੌਕਰੀਆਂ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜ਼ੀਲੈਂਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਸੀ ਜਿਸ ਵਿੱਚ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦਾ ਮਾਮਲਾ ਮੋਹਾਲੀ ਜਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਸੀ ।

Share Button

Leave a Reply

Your email address will not be published. Required fields are marked *