ਯੇਦੀਯੁਰੱਪਾ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

ss1

ਯੇਦੀਯੁਰੱਪਾ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

ਬੈਂਗਲੁਰੂ, 19 ਮਈ- ਭਾਜਪਾ ਦੇ ਬੀ. ਐਸ. ਯੇਦੀਯੁਰੱਪਾ ਨੇ ਆਪਣਾ ਅਸਤੀਫ਼ਾ ਰਾਜਪਾਲ ਵਜੁਭਾਈ ਵਾਲਾ ਨੂੰ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ ‘ਚ ਬਹੁਮਤ ਸਾਬਤ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ।

Share Button

Leave a Reply

Your email address will not be published. Required fields are marked *