Mon. Jun 17th, 2019

ਲੁਧਿਆਣਾ ’ਚ 51 ਕਰੋੜ ਦੀ ਹੈਰੋਇਨ ਬਰਾਮਦ

ਲੁਧਿਆਣਾ ’ਚ 51 ਕਰੋੜ ਦੀ ਹੈਰੋਇਨ ਬਰਾਮਦ

ਪੰਜਾਬ ਸਰਕਾਰ ਵਲੋਂ ਨਸਿ਼ਆਂ ਖਿਲਾਫ ਬਣਾਈ ਗਈ ਸਪੈਸ਼ਲ ਟਾਸਕ ਫ਼ੋਰਸ (ਐਸਟੀਐਫ਼) ਨੇ ਇੱਕ ਔਰਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 51 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।

ਐਸਟੀਐਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜ੍ਹੇ ਗਏ ਇਨ੍ਹਾਂ ਦੋਸ਼ੀਆਂ ਨੂੰ ਸ਼ੇਰਪੁਰ ਬਾਈਪਾਸ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਨੂੰ ਇਨ੍ਹਾਂ ਦੋਸ਼ੀਆਂ ਨੇ ਥੈਲਿਆਂ ਚ ਲੁਕਾ ਕੇ ਰੱਖੀ ਹੋਈ ਸੀ ਜਿਸ ਨੂੰ ਅਖਰੋਟਾਂ ਨਾਲ ਢੱਕਿਆ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰਨ ਚ ਰੁੱਝੀ ਹੋਈ ਹੈ।

Leave a Reply

Your email address will not be published. Required fields are marked *

%d bloggers like this: