ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jul 3rd, 2020

ਲੌਕਡਾਊਨ ਤੋਂ ਬਾਅਦ ਫਿਰ ਸ਼ੁਰੂ ‘ਦਿ ਕਪਿਲ ਸ਼ਰਮਾ’ ਸ਼ੋਅ, ਸੋਨੂੰ ਸੂਦ ਹੋ ਸਕਦੇ ਪਹਿਲੇ ਮਹਿਮਾਨ

ਲੌਕਡਾਊਨ ਤੋਂ ਬਾਅਦ ਫਿਰ ਸ਼ੁਰੂ ‘ਦਿ ਕਪਿਲ ਸ਼ਰਮਾ’ ਸ਼ੋਅ, ਸੋਨੂੰ ਸੂਦ ਹੋ ਸਕਦੇ ਪਹਿਲੇ ਮਹਿਮਾਨ

ਮਹਾਰਾਸ਼ਟਰ ਸਰਕਾਰ ਨੇ 20 ਜੂਨ ਤੋਂ ਫਿਲਮ ਸਿਟੀ ਵਿਖੇ ਸ਼ੂਟਿੰਗ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਫਿਲਮ ਸਿਟੀ ਵਿੱਚ ‘ਦਿ ਕਪਿਲ ਸ਼ਰਮਾ’ ਸ਼ੋਅ ਦੀ ਸ਼ੂਟਿੰਗ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਅਰਚਨਾ ਪੂਰਨ ਸਿੰਘ ਨੇ ਦੱਸਿਆ ਹੈ ਕਿ ਫਿਲਮ ਨੂੰ ਪ੍ਰਮੋਟ ਕਰਨ ਵਾਲੇ ਅਦਾਕਾਰਾਂ ਤੋਂ ਇਲਾਵਾ ਇਸ ਵਾਰ ਕੋਰੋਨਾ ਵਾਰੀਅਰਜ਼ ਵੀ ਸ਼ੋਅ ਵਿੱਚ ਨਜ਼ਰ ਆਉਣਗੇ।

ਇਸ ਗੱਲ ਦੀ ਵੀ ਚਰਚਾ ਹੈ ਕਿ ਸੋਨੂੰ ਸੂਦ ਇਸ ਸ਼ੋਅ ਦੇ ਪਹਿਲੇ ਮਹਿਮਾਨ ਹੋਣਗੇ। ਰਿਪਬਲਿਕ ਵਰਲਡ ਦੇ ਅਨੁਸਾਰ, ਕਪਿਲ 24 ਜੂਨ ਤੋਂ ਸ਼ੋਅ ਦੀ ਸ਼ੂਟਿੰਗ ਸ਼ੁਰੂ ਕਰਨਗੇ। ਥੀਏਟਰ ਬੰਦ ਹੋਣ ਕਾਰਨ ਕਾਲਕਰ ਆਪਣੀ ਫਿਲਮ ਦਾ ਪ੍ਰਚਾਰ ਕਰਨ ਨਹੀਂ ਆ ਰਹੇ, ਇਸ ਲਈ ਕੋਰੋਨਾ ਵਾਰੀਅਰਜ਼ ਨੂੰ ਸ਼ੋਅ ਵਿੱਚ ਬੁਲਾਇਆ ਜਾਵੇਗਾ।

ਅਰਚਨਾ ਪੂਰਨ ਸਿੰਘ ਨੇ ਕਿਹਾ, “ਸਾਡੇ ਸ਼ੋਅ ‘ਤੇ ਇਨ੍ਹਾਂ ਲੋਕਾਂ ਨੂੰ ਬੁਲਾ ਕੇ ਅਸੀਂ ਉਨ੍ਹਾਂ ਦੀ ਸ਼ਲਾਘਾ ਕਰ ਸਕਦੇ ਹਾਂ। ਸਿਰਫ ਬਾਲੀਵੁੱਡ ਮਹਿਮਾਨ ਹੀ ਨਹੀਂ ਬਲਕਿ ਕਈ ਹੋਰ ਕਿਸਮਾਂ ਦੇ ਮਹਿਮਾਨ ਵੀ ਦੇਖੇ ਜਾ ਸਕਦੇ ਹਨ।”

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: