ਲੜਾਕੂ ਜਹਾਜ਼ ਮਿਗ-21 ਹੋਇਆ ਹਾਦਸੇ ਦਾ ਸ਼ਿਕਾਰ, ਪਾਈਲਟ ਦੀ ਹੋਈ ਮੌਤ

ss1

ਲੜਾਕੂ ਜਹਾਜ਼ ਮਿਗ-21 ਹੋਇਆ ਹਾਦਸੇ ਦਾ ਸ਼ਿਕਾਰ, ਪਾਈਲਟ ਦੀ ਹੋਈ ਮੌਤ

 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ ‘ਚ ਹੋਏ ਇਸ ਹਾਦਸੇ ‘ਚ ਪਾਈਲਟ ਦੀ ਮੌਤ ਹੋ ਗਈ ਹੈ।

Share Button

Leave a Reply

Your email address will not be published. Required fields are marked *