Tue. Apr 7th, 2020

ਵਾਈਸ ਚਾਂਸਲਰ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ

ਵਾਈਸ ਚਾਂਸਲਰ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ

ਅੰਮ੍ਰਿਤਸਰ, 23 ਜਨਵਰੀ (ਨਿਰਪੱਖ ਆਵਾਜ਼): ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 26 ਜਨਵਰੀ ਨੂੰ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਸਮਾਗਮ ਯੂਨੀਵਰਸਿਟੀ ਦੇ ਗੈਸਟ ਹਊਸ ਸਾਹਮਣੇ ਸਵੇਰੇ 9.30 ਵਜੇ ਸ਼ੁਰੂ ਹੋਵੇਗਾ।
ਰਜਿਸਟਰਾਰ, ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤੇ ਜਾਣਗੇ ਅਤੇ ਡੀਨ, ਅਕਾਦਮਿਕ ਮਾਮਲੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕਰਨਗੇ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: